‘ਦ ਖਾਲਸ ਬਿਊਰੋ:ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਪੰਜਾਬ ਸਰਕਾਰ ਦੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਐਲਾਨ ‘ਤੇ ਤੰਜ ਕੱਸਿਆ ਹੈ। ਵਿੱਜ ਨੇ ਕਿਹਾ ਕਿ ਪੰਜਾਬ ਦਾ ਹਾਲ ਸ੍ਰੀਲੰਕਾ ਵਰਗਾ ਹੋਣ ਵਾਲਾ ਹੈ। ਮੁਫ਼ਤ ਸਹੂਲਤਾਂ ਦੇਣ ਵਾਲੇ ਸੂਬੇ ਅਤੇ ਦੇਸ਼ ਖੋਖਲੇ ਹੋ ਰਹੇ ਹਨ। ਲੋਕਾਂ ਨੂੰ ਰੋਟੀ ਵੀ ਨਹੀਂ ਖਵਾ ਸਕਣਗੇ।
![](https://khalastv.com/wp-content/uploads/2022/04/ਗੈਰ-ਕਾਨੂੰਨੀ-ਰੇਤ-ਮਾਇਨਿੰਗ-ਦੇ-ਮੁੱਦੇ-ਤੇ-ਅੱਜ-ਪੰਜਾਬ-ਦੇ-ਰਾਜਪਾਲ-ਨੂੰ-ਮਿਲਣਗੇ-ਰਾਘਵ-ਚੱਢਾ-84.jpg)