‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 27 ਮਈ ਨੂੰ ਵਿਧਾਇਕਾਂ ਦੀ ਇੱਕ ਬੈਠਕ ਸੱਦੀ ਹੈ। ਇਹ ਬੈਠਕ ਮਿਸ਼ਨ ਫਤਿਹ 2 ਦੇ ਤਹਿਤ ਸੱਦੀ ਗਈ ਹੈ। ਇਸ ਬੈਠਕ ਵਿੱਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਕਰੋਨਾ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ। ਇਸ ਬੈਠਕ ਵਿੱਚ ਹਾਲਾਤਾਂ ਦੀ ਜਾਣਕਾਰੀ ਲਈ ਜਾਵੇਗੀ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਵੇਲੇ ਕਰੋਨਾ ਦੀ ਕੀ ਸਥਿਤੀ ਹੈ। ਇਸ ਮੀਟਿੰਗ ਵਿੱਚ ਵਿਧਾਇਕਾਂ ਦੇ ਨਾਲ ਯੂਥ ਕਾਂਗਰਸ ਦੇ ਵਰਕਰ ਵੀ ਸ਼ਾਮਿਲ ਹੋਣਗੇ।

Related Post
India, International, Khaas Lekh, Khalas Tv Special, Video
ਕੀ ਤੁਸੀਂ 8 ਲੋਕਾਂ ਦੀ ਜ਼ਿੰਦਗੀ ਬਚਾਉਣਾ ਚਾਹੁੰਦੇ ਹੋ
August 14, 2026
