The Khalas Tv Blog Punjab ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਮੰਗਾਂ ਮੰਨਣ ਲਈ ਤਿਆਰ
Punjab

ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਮੰਗਾਂ ਮੰਨਣ ਲਈ ਤਿਆਰ

ਬਿਊਰੋ ਰਿਪੋਰਟ: ਪਿਛਲੇ 4 ਦਿਨਾਂ ਤੋਂ ਬਿਜਲੀ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਖ਼ਤਮ ਹੋ ਗਈ ਹੈ। ਸਰਕਾਰ ਅਤੇ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਉੱਤੇ ਸਮਝੌਤਾ ਕਰ ਲਿਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ।

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਸਰਕਾਰ ਸਰਕਾਰੀ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਨੂੰ ਮੰਨਣ ਲਈ ਤਿਆਰ ਹੈ।

Exit mobile version