ਰਾਏਕੋਟ : ਸਹੁਰਾ ਪਰਿਵਾਰ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਕੈਨੇਡਾ ਤੋਂ ਪਰਤੀ ਔਰਤ ਨੂੰ ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਉਤਰਨ ਮਗਰੋਂ ਗ੍ਰਿਫ਼ਤਾਰ ਕਰ ਲਿਆ। ਥਾਣਾ ਸਦਰ ਰਾਏਕੋਟ ਪੁਲੀਸ ਨੇ ਬੀਤੇ ਦਿਨ ਮੁਲਜ਼ਮ ਨੂੰ ਜਗਰਾਉਂ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ। ਇਸ ਮਾਮਲੇ ਦੀ ਦੇਖੋ ਵੀਡੀਓ ਰਿਪੋਰਟ।
