The Khalas Tv Blog Punjab ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੇ ਨਤੀਜੇ ਦਾ ਐਲਾਨ
Punjab

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੇ ਨਤੀਜੇ ਦਾ ਐਲਾਨ

‘ਦ ਖ਼ਾਲਸ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ  ਨੇ ਸਾਲ 2021-22 ਨਾਲ ਲਈ ਪੰਜਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਦੱਸ ਦਈਏ ਕਿ ਇਸ ਵਾਰ  ਕੁੱਲ 3 ਲੱਖ 19 ਹਜ਼ਾਰ 86 ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ ਦਾ ਨਤੀਜਾ 99.57 ਫੀਸਦੀ। ਇਸ ਵਾਰ ਕੁੜੀਆਂ ਦਾ ਪਾਸ ਫੀਸਦ 99.63 ਰਿਹਾ  ਹੈ ਜਦੋਂਕਿ ਮੁੰਡਿਆਂ ਦਾ ਪਾਸ ਫੀਸਦ 99.52 ਰਿਹਾ ਹੈ।  ਨਤੀਜਾ ਬੋਰਡ ਦੀ ਅਧਿਕਾਰਤ ਵੈੱਬਸਾਈਟ http://pseb.ac.in ‘ਤੇ ਚੈੱਕ ਕੀਤਾ ਜਾ ਸਕਦਾ ਹੈ।

Exit mobile version