The Khalas Tv Blog Punjab ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜੇ ਦਾ ਐਲਾਨ ਮੁਲਤਵੀ
Punjab

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜੇ ਦਾ ਐਲਾਨ ਮੁਲਤਵੀ

‘ਦ ਖਾਲਸ ਬਿਊਰੋ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਪੰਜਾਬ ਬੋਰਡ 12ਵੀਂ ਦੇ ਨਤੀਜੇ ਦਾ ਐਲਾਨ ਨਹੀਂ ਕੀਤਾ ਗਿਆ ਹੈ। ਪੰਜਾਬ ਬੋਰਡ ਵੱਲੋਂ 12ਵੀਂ ਦਾ ਨਤੀਜਾ ਦੁਪਹਿਰ 3 ਵਜੇ ਜਾਰੀ ਕੀਤਾ ਜਾਣਾ ਸੀ ਪਰ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਬੋਰਡ ਨੇ ਨਤੀਜੇ ਦੀ ਤਰੀਕ ਮੁਲਤਵੀ ਕਰ ਦਿੱਤੀ ਹੈ।ਨਤੀਜਿਆਂ ਦੇ ਐਲਾਨ ਦੀ ਅਗਲੀ ਤਰੀਕ ਬਾਰੇ ਬੋਰਡ ਨੇ ਹਾਲੇ ਕੋਈ ਵੀ ਐਲਾਨ ਨਹੀਂ ਕੀਤਾ ਹੈ।

Exit mobile version