The Khalas Tv Blog Punjab ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਤੇ ਇੱਕ PCS ਅਧਿਕਾਰੀ ਦਾ ਤਬਾਦਲਾ
Punjab

ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਤੇ ਇੱਕ PCS ਅਧਿਕਾਰੀ ਦਾ ਤਬਾਦਲਾ

ਬਿਉਰੋ ਰਿਪੋਰਟ: ਪੰਜਾਬ ਵਿੱਚ ਇੱਕ ਵਾਰ ਫੇਰ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਸਰਕਾਰ ਨੇ ਵੀਰਵਾਰ ਨੂੰ 38 ਆਈਏਐਸ ਅਤੇ ਇੱਕ ਪੀਸੀਐਸ ਅਧਿਕਾਰੀ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਦਸ ਜ਼ਿਲ੍ਹਿਆਂ ਦੇ ਡੀਸੀ ਵੀ ਬਦਲੇ ਗਏ ਹਨ। ਵਿਕਾਸ ਪ੍ਰਤਾਪ ਸਿੰਘ ਨੂੰ ਵਧੀਕ ਮੁੱਖ ਸਕੱਤਰ ਆਬਕਾਰੀ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਆਲੋਕ ਸ਼ੇਖਰ ਨੂੰ ਵਧੀਕ ਮੁੱਖ ਸਕੱਤਰ ਜੇਲ੍ਹ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜਦਕਿ ਕ੍ਰਿਸ਼ਨ ਕੁਮਾਰ ਨੂੰ ਵਧੀਕ ਵਿੱਤ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਵਾਪਸ ਆਈ ਅਨਿੰਦਿਤਾ ਮਿੱਤਰਾ ਨੂੰ ਸਕੱਤਰ ਨਿਗਮ ਅਤੇ ਸੰਗਰੂਰ ਦੇ ਡੀ.ਸੀ. ਬਦਲਿਆ ਗਿਆ ਹੈ।

ਵੇਖੋ ਪੂਰੀ ਲਿਸਟ – 

 

Exit mobile version