ਬਿਉਰੋ ਰਿਪੋਰਟ: ਨਾਲ ਹੀ ਲੋਕਾਂ ਨੂੰ ਸਾਰੀਆਂ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਇਹ ਫੈਸਲਾ ਰੱਖੜੀ ਦੇ ਤਿਓਹਾਰ ਕਾਰਨ ਲਿਆ ਗਿਆ ਹੈ। 19 ਅਗਸਤ ਤੋਂ ਬਾਅਦ ਸਾਰੇ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। ਰਾਜ ਸਰਕਾਰ ਦੁਆਰਾ ਸੇਵਾ ਕੇਂਦਰਾਂ ਵਿੱਚ ਲਗਭਗ 43 ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਵਿੱਚ ਕਾਫੀ ਸੁਧਾਰ ਕੀਤਾ ਹੈ।