‘ਦ ਖਾਲਸ ਬਿਉਰੋ:ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਕੈਂਪਸ ‘ਚ ਗੈਰ-ਸਿੱਖਿਆ ਕਰਮਚਾਰੀ ਸੰਘ (ਮਾਨਤਾ ਪ੍ਰਾਪਤ) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਦਰਅਸਲ, ਪੰਜਾਬ ਯੂਨੀਵਰਸਿਟੀ ਦੇ ਕਰਮਚਾਰੀਆਂ ਵੱਲੋਂ ਲੰਬੇ ਸਮੇਂ ਤੋਂ ਆਪਣੀਆਂ ਲੰਬਿਤ ਮੰਗਾਂ ਦਾ ਹੱਲ ਕਰਵਾਉਣ ਲਈ ਆਵਾਜ਼ ਉਠਾਈ ਜਾ ਰਹੀ ਸੀ ਪਰ ਹਾਲੇ ਤੱਕ ਕੋਈ ਕਾਰਵਾਈ ਨਾ ਹੋਣ ‘ਤੇ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
Punjab
ਪੰਜਾਬ ਯੂਨੀਵਰਸਿਟੀ ਦੇ ਕਰਮਚਾਰੀਆਂ ਨੇ ਕੈਂਪਸ ‘ਚ ਕੀਤਾ ਪ੍ਰਦਰ ਸ਼ਨ
- by Puneet Kaur
- December 31, 2021
- 0 Comments
- Less than a minute
- 28 Views
- 2 years ago