Punjab

3 ਸਤੰਬਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਇਜਲਾਸ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਵਿਧਾਨ ਸਭਾ ਦਾ ਇਜਲਾਸ 3 ਸਤੰਬਰ ਨੂੰ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 15ਵੇਂ ਸਮਾਗਮ ਲਈ ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ।