The Khalas Tv Blog International ਅਰਮੀਨੀਆ ਗਏ ਨੌਜਵਾਨ ਦੀ ਹੋਈ ਮੌਤ, ਪਰਿਵਾਰ ‘ਚ ਪਸਰਿਆ ਮਾਤਮ
International Punjab

ਅਰਮੀਨੀਆ ਗਏ ਨੌਜਵਾਨ ਦੀ ਹੋਈ ਮੌਤ, ਪਰਿਵਾਰ ‘ਚ ਪਸਰਿਆ ਮਾਤਮ

ਪੰਜਾਬੀ ਆਪਣੇ ਬਿਹਤਰ ਭਵਿੱਖ ਲਈ ਵਿਦੇਸ਼ਾਂ ਦਾ ਰੁਖ ਕਰਦੇ ਹਨ ਪਰ ਕਈ ਵਾਰ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜੋ ਦਿਲ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ, ਅਜਿਹਾ ਹੀ ਇਕ ਮਾਮਲਾ ਅਰਮੀਨੀਆ ਤੋਂ ਸਾਹਮਣੇ ਆਇਆ ਹੈ, ਜਿੱਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਹ ਨੌਜਵਾਨ ਦੀ ਪਹਿਚਾਣ ਗੁਰਬਾਜ ਸਿੰਘ (20) ਪਿੰਡ ਸਰਫਕੋਟ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।

ਦੱਸ ਦੇਈਏ ਕਿ ਗੁਰਬਾਜ ਆਪਣੇ ਚੰਗੇ ਭਵਿੱਖ ਲਈ 7 ਮਹੀਨੇ ਪਹਿਲਾਂ ਅਰਮੀਨੀਆ ਗਿਆ ਸੀ। ਉਸ ਦੀ ਲਾਸ਼ ਨੂੰ ਪਿੰਡ ਲਿਆਂਦਾ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਸਾਰੇ ਪਰਿਵਾਰ ਵਿੱਚ ਮਾਤਮ ਪਸਰਿਆ ਹੋਇਆ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।

ਇਹ ਵੀ ਪੜ੍ਹੋ –  ਸੁਖਬੀਰ ਸਿੰਘ ਬਾਦਲ ਪੰਜਾਬ ਤੇ ਪੰਥ ਦੇ ਭਲੇ ਖ਼ਾਤਰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਛੱਡੇ : ਰਵੀਇੰਦਰ ਸਿੰਘ

 

Exit mobile version