Punjab

ਪੰਜਾਬੀ ਫਿਲਮ ਅਦਾਕਾਰ ਨੂੰ ਪੁਲਿਸ ਨੇ ਕੀਤਾ ਗ੍ਰਿਫ ਤਾਰ

ਦ ਖ਼ਾਲਸ ਬਿਊਰੋ : ਅੰਮ੍ਰਿਤਸਰ ਪੁਲਿਸ ਨੇ ਪੰਜਾਬੀ ਫਿਲਮ ਆਦਾਕਾਰ ਕਰਤਾਰ ਚੀਮਾ ਨੂੰ ਗ੍ਰਿ ਫ਼ਤਾਰ ਕਰ ਲਿਆ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਕ ਚੀਮਾ ‘ਤੇ NSUI ਪੰਜਾਬ ਦੇ ਪ੍ਰਧਾਨ ਅਕਸ਼ੇ ਸ਼ਰਮਾ ਨੂੰ ਧਮ ਕੀਆਂ ਦੇਣ ਦਾ ਦੋ ਸ਼ ਹੈ, ਜਿਸ ਦੀ ਸ਼ਿਕਾਇਤ ਪੁਲਿਸ ਨੂੰ ਮਿਲੀ ਸੀ। ਫਿਲਹਾਲ ਪੁਲਿਸ ਚੀਮਾ ਤੋਂ ਪੁੱਛਗਿੱਛ ਕਰ ਰਹੀ ਹੈ।