‘ਦ ਖਾਲਸ ਬਿਓਰੋ : ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 15 ਜਨਵਰੀ ਤੱਕ ਆਪਣੀਆਂ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ।ਅਜਿਹਾ ਪੰਜਾਬ ਵਿੱਚ ਕੋਰੋ ਨਾ ਦੇ ਵੱਧਦੇ ਜਾ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਕੀਤਾ ਗਿਆ ਹੈ।ਇਹਨਾਂ ਪ੍ਰੀਖਿਆਵਾਂ ਦੇ ਮੁੱੜ ਕਰਾਏ ਜਾਣ ਬਾਰੇ ਜਾਣਕਾਰੀ ਆਉਣ ਵਾਲੇ ਸਮੇਂ ਵਿੱਚ ਦਿਤੀ ਜਾਵੇਗੀ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ 15 ਜਨਵਰੀ ਤੱਕ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ
