‘ਦ ਖ਼ਾਲਸ ਬਿਊਰੋ:- ਧੋਖਾ-ਧੜੀ ਦੇ ਕਥਿਤ ਦੋਸ਼ਾਂ ਤਹਿਤ ਰਾਧਾਸਵਾਮੀ ਸਤਿਸੰਗ ਬਿਆਸ ਮੁਖੀ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਰੈਲੀਗੇਅਰ ਫਿਨਵੈਸਟ ਲਿਮੀਟਿਡ ਵੱਲੋਂ ਰਾਧਾਸਵਾਮੀ ਸਤਿਸੰਗ ਬਿਆਸ (RSSB) ਦੇ ਪ੍ਰਮੁੱਖ ਗੁਰਿੰਦਰ ਸਿੰਘ ਢਿੱਲੋਂ ਦੇ ਖਿਲਾਫ਼ 2000 ਕਰੋੜ ਰੁਪਏ ਤੋਂ ਜ਼ਿਆਦਾ ਦੀ ਹੇਰਾ-ਫੇਰੀ ਮਾਮਲੇ ਦੇ ਵਿੱਚ FIR ਦਰਜ ਕਰਾਈ ਗਈ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (EOW) ਨੇ ਨੋਟਿਸ ਜਾਰੀ ਕਰਕੇ ਜਾਂਚ ਕਰਨ ਬਾਰੇ ਕਿਹਾ ਹੈ।
Punjab
ਰਾਧਾਸਵਾਮੀ ਬਿਆਸ ਮੁਖੀ ਗੁਰਿੰਦਰ ਢਿੱਲੋਂ ਹਜ਼ਾਰਾਂ ਕਰੋੜ ਰੁਪਏ ਦੀ ਹੇਰਾਫੇਰੀ ਕਾਰਨ ਵਿਵਾਦਾਂ ‘ਚ
- September 2, 2020

Comments are closed.