‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੱਲ੍ਹ ਚੰਡੀਗੜ੍ਹ ‘ਚ ਸਿੱਖ ਰੀਤੀ-ਰਿਵਾਜਾਂ ਅਨੁਸਾਰ ਵਿਆਹ ਹੋਣ ਜਾ ਰਿਹਾ ਹੈ। ਵਿਆਹ ਦਾ ਖਰਚਾ ਮੁੱਖ ਮੰਤਰੀ ਭਗਵੰਤ ਮਾਨ ਖੁਦ ਚੁੱਕ ਰਹੇ ਹਨ। ਇਸ ਦੇ ਨਾਲ ਹੀ ਵਿਆਹ ਦੀਆਂ ਤਿਆਰੀਆਂ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਲਈ ਹੈ। ਵਿਆਹ ਵਿੱਚ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਸ਼ਿਰਕਤ ਕਰ ਸਕਦੇ ਹਨ।

Related Post
International, Khaas Lekh, Khalas Tv Special
ਦੁਨੀਆ ਹਿਲਾਉਣ ਵਾਲੀ Epstein Files ਦਾ ਸੱਚ ਸਾਹਮਣੇ ਲਿਆਉਣ
February 12, 2026
