The Khalas Tv Blog India ਰਾਘਵ ਚੱਢਾ ਨੇ ਚੁੱਕੀ ਮੁੱਖ ਮੰਤਰੀ ਦੇ ਵਿਆਹ ਦੀ ਸਾਰੀ ਜ਼ਿੰਮੇਵਾਰੀ
India Punjab

ਰਾਘਵ ਚੱਢਾ ਨੇ ਚੁੱਕੀ ਮੁੱਖ ਮੰਤਰੀ ਦੇ ਵਿਆਹ ਦੀ ਸਾਰੀ ਜ਼ਿੰਮੇਵਾਰੀ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੱਲ੍ਹ ਚੰਡੀਗੜ੍ਹ ‘ਚ ਸਿੱਖ ਰੀਤੀ-ਰਿਵਾਜਾਂ ਅਨੁਸਾਰ ਵਿਆਹ ਹੋਣ ਜਾ ਰਿਹਾ ਹੈ। ਵਿਆਹ ਦਾ ਖਰਚਾ ਮੁੱਖ ਮੰਤਰੀ ਭਗਵੰਤ ਮਾਨ ਖੁਦ ਚੁੱਕ ਰਹੇ ਹਨ। ਇਸ ਦੇ ਨਾਲ ਹੀ ਵਿਆਹ ਦੀਆਂ ਤਿਆਰੀਆਂ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਲਈ ਹੈ। ਵਿਆਹ ਵਿੱਚ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਸ਼ਿਰਕਤ ਕਰ ਸਕਦੇ ਹਨ।

Exit mobile version