‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਰਾਹੁਲ ਗਾਂਧੀ ਨੇ ਖੁਦ ਨੂੰ ਇਕਾਂਤਵਾਸ ਕੀਤਾ ਹੈ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਕਰੋਨਾ ਟੈਸਟ ਕਰਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਹੈ ਕਿ, ‘ਮੈਨੂੰ ਕਰੋਨਾ ਦੇ ਹਲਕੇ ਲੱਛਣ ਮਹਿਸੂਸ ਹੋਏ ਹਨ, ਜਿਸ ਮਗਰੋਂ ਮੈਂ ਟੈਸਟ ਕਰਵਾਇਆ ਅਤੇ ਮੇਰੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕ ਆਪਣਾ ਕਰੋਨਾ ਟੈਸਟ ਕਰਵਾ ਲੈਣ’।

Related Post
India, Khaas Lekh, Khalas Tv Special, Punjab, Technology, Video
ਜੇ ਆਧਾਰ ਗੁਆਚ ਗਿਆ ਤਾਂ ਘਰ ਬੈਠੇ ਇੰਝ ਦੁਬਾਰਾ
May 28, 2026
