‘ਦ ਖ਼ਾਲਸ ਬਿਊਰੋ :- ਕਾਂਗਰਸ ਲੀਡਰ ਰਾਹੁਲ ਗਾਂਧੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਖੁਦ ਟਰੈਕਟਰ ਚਲਾ ਕੇ ਪਾਰਲੀਮੈਂਟ ਪਹੁੰਚੇ। ਉਨ੍ਹਾਂ ਦੇ ਨਾਲ ਕੁੱਝ ਕਾਂਗਰਸੀ ਸੰਸਦ ਮੈਂਬਰ ਵੀ ਟਰੈਕਟਰ ‘ਤੇ ਬੈਠੇ ਨਜ਼ਰ ਆਏ। ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਉਨ੍ਹਾਂ ਨਾਲ ਟਰੈਕਟਰ ‘ਤੇ ਬੈਠੇ ਹੋਏ ਸਨ। ਇਨ੍ਹਾਂ ਦੇ ਹੱਥਾਂ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਤਖਤੀਆਂ ਫੜ੍ਹੀਆਂ ਹੋਈਆਂ ਨਜ਼ਰ ਆਈਆਂ। ਇਸ ਦੌਰਾਨ ਪੁਲਿਸ ਨੇ ਕਈ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

Related Post
India, International, Sports, Video
ਸਾਡੇ ਖਿਡਾਰੀਆਂ ਦੀ ਬੱਲੇ-ਬੱਲੇ, ਇੱਕੋ ਦਿਨ 3 ਚੈਂਪੀਅਨ ਟਰਾਫੀਆਂ
September 14, 2026
India, International, Khaas Lekh, Khalas Tv Special, Video
4 ਸਾਲਾਂ ਤੱਕ ਮਨੁੱਖ ਨੂੰ ਨਿਗਲ ਜਾਵੇਗੀ AI? ਸਾਬਕਾ
September 14, 2026
