‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਲੀਡਰ ਰਾਹੁਲ ਗਾਂਧੀ ਅੱਜ ਕਾਂਗਰਸ ਪਾਰਟੀ ਲਈ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।ਰਾਹੁਲ ਗਾਂਧੀ ਬਾਲੀਵੁਡ ਸਟਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਲਈ ਮੋਗਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਮੋਗਾ ਤੋਂ ਇਲਾਵਾ ਰਾਹੁਲ ਗਾਂਧੀ ਫਤਿਹਗੜ੍ਹ ਸਾਹਿਬ ‘ਚ ਵੀ ਚੋਣ ਪ੍ਰਚਾਰ ਕਰਨਗੇ।
