Punjab

ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਤੇ ਹੋਈ ਰੇਡ

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਦੇ ਕਪੂਰਥਲਾ ਹਾਊਸ ਰਿਹਾਇਸ਼ ਤੇ ਚੋਣ ਕਮਿਸ਼ਨ ਦੀ ਰੇਡ ਹੋਈ ਹੈ। ਕਪੂਰਥਲਾ ਹਾਊਸ ਦੇ ਬਾਹਰ ਚੋਣ ਕਮਿਸ਼ਨ ਦੀ ਟੀਮ ਪਹੁੰਚੀ ਹੋਈ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਇਹ ਰੇਡ ਪੈਸੇ ਵੰਡਣ ਨੂੰ ਲੈ ਕੇ ਹੋ ਸਕਦੀ ਹੈ।

ਇਹ ਵੀ ਪੜ੍ਹੋ –  ਭਲਕੇ ਹੋਵੇਗੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ