‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਕ ਰੋਨਾ ਦਾ ਪ੍ਰਕੋਪ ਜਾਰੀ ਹੈ। ਪੰਜਾਬ ਕਾਂਗਰਸ ਦੇ ਟਰਾਂਸਪੋਰਟ ਮੰਤਰੀ ਅਤੇ ਵਧਾਇਕ ਰਾਜਾ ਵੜਿੰਗ ਕ ਰੋਨਾ ਦੀ ਲਪੇਟ ਵਿੱਚ ਆ ਗਏ ਹਨ। ਰਾਜਾ ਵੜਿੰਗ ਦੀ ਕ ਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜਿਸ ਤੋਂ ਬਾਅਦ ਉਹਨਾਂ ਨੇ ਇਕ ਹਫ਼ਤੇ ਲਈ ਆਪਣੇ ਆਪ ਨੂੰ ਘਰ ਵਿੱਚ ਏਕਾਂਤਵਾਸ ਕਰ ਲਿਆ ਹੈ।
