The Khalas Tv Blog Punjab ਰਾਜਾ ਵੜਿੰਗ ਨੇ ਕੀਤੀ ਗੁਰਕੀਰਤ ਕੋਟਲੀ ਨਾਲ ਮੁਲਾਕਾਤ
Punjab

ਰਾਜਾ ਵੜਿੰਗ ਨੇ ਕੀਤੀ ਗੁਰਕੀਰਤ ਕੋਟਲੀ ਨਾਲ ਮੁਲਾਕਾਤ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ  ਪੋਤਰੇ ਗੁਰਕੀਰਤ ਸਿੰਘ ਕੋਟਲੀ ਨਾਲ ਉਨ੍ਹਾਂ ਦੀ ਰਿਹਾਇਸ਼ ਤੇ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਕਾਂਗਰਸ ਦੇ ਵਿਚ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਭਾਰਤ ਭੂਸ਼ਨ ਆਸ਼ੂ ਤੇ ਹੋਰ ਆਗੂ ਵੀ ਹਾਜ਼ਰ ਸਨ ।

Exit mobile version