The Khalas Tv Blog Punjab ਰਾਜਾ ਵੜਿੰਗ ਦੇ ਪੀਏ ਦੀ ਸੜਕ ਹਾ ਦਸੇ ‘ਚ ਮੌ ਤ
Punjab

ਰਾਜਾ ਵੜਿੰਗ ਦੇ ਪੀਏ ਦੀ ਸੜਕ ਹਾ ਦਸੇ ‘ਚ ਮੌ ਤ

‘ਦ ਖ਼ਾਲਸ ਬਿਊਰੋ : ਫਾਜ਼ਿਲਕਾ ‘ਚ ਭਿਆ ਨਕ ਸੜਕ ਹਾ ਦਸਾ ਵਾਪਰਿਆ ਹੈ ਜਿਸ ਵਿੱਚ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਪੀਏ ਦੀ ਸੜਕ ਹਾਦਸੇ ਵਿਚ ਮੌ ਤ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਭਿਆ ਨਕ ਹਾ ਦਸਾ ਫਾਜ਼ਿਲਕਾ-ਅਬੋਹਰ ਹਾਈਵੇ ‘ਤੇ ਵਾਪਰਿਆ ਜਿਥੇ ਕਾਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆ ਨਕ ਟੱਕ ਰ ਹੋਈ ਅਤੇ ਭੁਪਿੰਦਰ ਸਿੰਘ ਬਰਾੜ ਦੀ ਮੌਕੇ ‘ਤੇ ਹੀ ਮੌ ਤ ਹੋ ਗਈ। ਪੁ ਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਖੁਦ ਰਾਜਾ ਵੜਿੰਗ ਨੇ ਆਪਣੇ ਫੇਸਬੁੱਕ ਸਫੇ ਉਤੇ ਦਿੱਤੀ ਹੈ। ਉਨ੍ਹਾਂ ਨੇ ਇਕ ਫੋਟੋ ਸਾਂਝੀ ਕਰਦੇ ਹੋਏ ਇਸ ਹਾਦਸੇ ਉਤੇ ਡੂੰਗਾ ਦੁੱਖਾ ਪ੍ਰਗਟ ਕੀਤਾ ਹੈ।

ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਉਨ੍ਹਾਂ ਦੇ ਪੀਏ ਭੁਪਿੰਦਰ ਸਿੰਘ ਬਰਾੜ

ਉਨ੍ਹਾਂ ਨੇ ਫੇਸਬੁਕ ਸਫੇ ਉਤੇ ਪਾਈ ਪੋਸਟ ਵਿਚ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ-‘ਭੁਪਿੰਦਰ ਸਿੰਘ ਬਰਾੜ ਦੀ ਸੜਕ ਹਾ ਦਸੇ ਵਿੱਚ ਹੋਈ ਮੌ ਤ ਦੀ ਖ਼ਬਰ ਸੁਣ ਕੇ ਬਹੁਤ ਗਹਿਰਾ ਸਦਮਾ ਲੱਗਾ। ਮੇਰੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਹੈ ਤੇ ਮੈਂ ਪਰਿਵਾਰ ਨਾਲ ਹਮੇਸ਼ਾ ਖੜ੍ਹਾ ਰਹਾਂਗਾ।ਵਾਹਿਗੁਰੂ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ਣ।

Exit mobile version