The Khalas Tv Blog India ਰਾਜਨਾਥ ਦਾ ਚੋਣਾਂ ਨੂੰ ਲੈ ਕੇ ਆਇਆ ਵੱਡਾ ਬਿਆਨ, ਬਠਿੰਡਾ ‘ਚ ਕੀਤੀ ਰੈਲੀ
India Lok Sabha Election 2024 Poetry

ਰਾਜਨਾਥ ਦਾ ਚੋਣਾਂ ਨੂੰ ਲੈ ਕੇ ਆਇਆ ਵੱਡਾ ਬਿਆਨ, ਬਠਿੰਡਾ ‘ਚ ਕੀਤੀ ਰੈਲੀ

ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਪੂਰਾ ਜੋਰ ਲਗਾਇਆ ਹੋਇਆ ਹੈ। ਭਾਜਪਾ ਦੇ ਸੀਨੀਅਰ ਲੀਡਰ ਪੰਜਾਬ ਆ ਕੇ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਬਠਿੰਡਾ ਵਿੱਚ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਦੌਰਾਨ ਵੱਡਾ ਬਿਆਨ ਦਿੱਤਾ ਹੈ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਹੁਣ ਅਸੀਂ ਦੇਸ਼ ਵਿੱਚ ਵਾਰ-ਵਾਰ ਚੋਣਾਂ ਨਹੀਂ ਚਾਹੁੰਦੇ। ਸਾਡੀ ਸਰਕਾਰ ਆਉਣ ‘ਤੇ ਅਸੀਂ ਇਕ ਦੇਸ਼ ਅਤੇ ਇਕ ਚੋਣ ਦਾ ਪ੍ਰਬੰਧ ਕਰਾਂਗੇ। ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਇੱਕੋ ਸਮੇਂ ਹੋਣੀਆਂ ਚਾਹੀਦੀਆਂ ਹਨ। ਅਸੀਂ ਅਗਲੇ ਪੰਜ ਸਾਲਾਂ ਵਿੱਚ ਅਜਿਹਾ ਕਰਾਂਗੇ।

ਇਹ ਵੀ ਪੜ੍ਹੋ – ਚੰਡੀਗੜ੍ਹ ’ਚ ਸਬ-ਇੰਸਪੈਕਟਰ ਸਣੇ 3 ਪੁਲਿਸ ਮੁਲਾਜ਼ਮ ਬਰਖ਼ਾਸਤ! ਕਾਰਨ ਸੁਣ ਉੱਡ ਜਾਣਗੇ ਹੋਸ਼

 

Exit mobile version