‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡੇਰਾ ਸਿਰਸਾ ਦਾ ਕਾ ਤਲ ਅਤੇ ਬਲਾਤ ਕਾਰੀ ਮੁਖੀ ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪ੍ਰੋਡਕਸ਼ਨ ਵਾਰੰਟ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਰਾਮ ਰਹੀਮ ਨੇ ਫਰੀਦਕੋਟ ਅਦਾਲਤ ਵੱਲੋਂ ਬੇਅਦਬੀ ਮਾਮਲੇ ਵਿੱਚ ਜਾਰੀ ਕੀਤੇ ਗਏ ਪ੍ਰੋਡਕਸ਼ਨ ਵਾਰੰਟ ਵਿਰੁੱਧ ਪਟੀਸ਼ਨ ਪਾ ਕੇ ਗ੍ਰਿਫਤਾਰੀ ਵਿਰੁੱਧ ਅਗਾਊਂ ਜ਼ਮਾਨਤ ਦੀ ਅਰਜ਼ੀ ਦੀ ਮੰਗ ਕੀਤੀ ਹੈ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ।
India
Punjab
ਰਾਮ ਰਹੀਮ ਨੇ ਹਾਈਕੋਰਟ ‘ਚ ਪਾਈ ਪਟੀਸ਼ਨ, ਪ੍ਰਡੋਕਸ਼ਨ ਵਾਰੰਟ ‘ਤੇ ਨਹੀਂ ਜਾਣਾ ਚਾਹੁੰਦੇ ਫਰੀਦਕੋਟ
- October 28, 2021

Related Post
India, International, Punjab, Religion
ਗੈਰ ਕਾਨੂੰਨ ਪ੍ਰਵਾਸੀਆਂ ਖਿਲਾਫ਼ ਐਕਸ਼ਨ ‘ਤੇ ਟਰੰਪ ਨੂੰ ਵੱਡਾ
February 26, 2025