‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡੇਰਾ ਸਿਰਸਾ ਦਾ ਕਾ ਤਲ ਅਤੇ ਬਲਾਤ ਕਾਰੀ ਮੁਖੀ ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪ੍ਰੋਡਕਸ਼ਨ ਵਾਰੰਟ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਰਾਮ ਰਹੀਮ ਨੇ ਫਰੀਦਕੋਟ ਅਦਾਲਤ ਵੱਲੋਂ ਬੇਅਦਬੀ ਮਾਮਲੇ ਵਿੱਚ ਜਾਰੀ ਕੀਤੇ ਗਏ ਪ੍ਰੋਡਕਸ਼ਨ ਵਾਰੰਟ ਵਿਰੁੱਧ ਪਟੀਸ਼ਨ ਪਾ ਕੇ ਗ੍ਰਿਫਤਾਰੀ ਵਿਰੁੱਧ ਅਗਾਊਂ ਜ਼ਮਾਨਤ ਦੀ ਅਰਜ਼ੀ ਦੀ ਮੰਗ ਕੀਤੀ ਹੈ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ।
Related Post
India, Khaas Lekh, Khalas Tv Special, Video
UPI ਦੇ ਨਵੇਂ ਨਿਯਮ ਦਾ ਕੀ ਕੋਈ ਲੁਕਵਾਂ ਸੱਚ
September 17, 2026

