‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕ੍ਰਿਕੇਟਰ ਆਰ ਅਸ਼ਵਿਨ ਨੇ ਇਸ ਵਾਰ ਆਈਪੀਐੱਲ ਖੇਡਣ ਤੋਂ ਕਿਨਾਰਾ ਕਰ ਲਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਪਰਿਵਾਰ ਦੇ ਕੁੱਝ ਲੋਕ ਕੋਰੋਨਾ ਦੇ ਸ਼ਿਕਾਰ ਹੋ ਗਏ ਹਨ। ਉਨ੍ਹਾਂ ਸ਼ੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਮੁਸ਼ਕਿਲ ਹਾਲਾਤਾਂ ਵਿੱਚ ਹਨ ਤੇ ਮੈਂ ਉਨ੍ਹਾਂ ਦਾ ਸਾਥ ਦੇਣਾ ਚਾਹੁੰਦਾ ਹਾਂ। ਉਨ੍ਹਾਂ ਉਮੀਦ ਜਾਹਿਰ ਕੀਤੀ ਹੈ ਕਿ ਬਹੁਤ ਜਲਦ ਉਹ ਮੈਦਾਨ ਵਿੱਚ ਨਜ਼ਰ ਆਉਣਗੇ।
View Comments