India Punjab

ਰਵਨੀਤ ਬਿੱਟੂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਗਈ।  ਇਸ ਦੌਰਾਨ ਕਈ ਮੁੱਦਿਆਂ ਤੇ ਬਿੱਟੂ ਵਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਨਾਲ ਚਰਚਾ ਕੀਤੀ ਗਈ।