Punjab

ਇੱਕ ਹੋਰ ਕਿਸਾਨ ਦੀ ਰਿਹਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਗ੍ਰਿਫਤਾਰ ਹੋਇਆ ਇੱਕ ਹੋਰ ਕਿਸਾਨ ਖੇਮਪ੍ਰੀਤ ਸਿੰਘ ਬੀਤੀ ਰਾਤ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ।

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇਜਾਣਕਾਰੀ ਦਿੰਦਿਆਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਕਾਨੂੰਨੀ ਟੀਮ ਦੇ ਕਾਰਨ ਇਸ ਨੌਜਵਾਨ ਦੀ ਰਿਹਾਈ ਹੈ।