‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਪੰਜਾਬ ਤੇ ਦਿੱਲੀ ਵਿੱਚ ਵੱਖ ਵੱਖ ਕਿਸਾਨ ਮੋਰਚਿਆਂ ਵਿੱਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਦਿੱਲੀ ਦੇ ਸਿੰਘੂ ਤੇ ਟਿਕਰੀ ਬਾਰਡਰ ਉੱਤੇ ਕਿਸਾਨਾਂ ਦੇ ਵੱਡੇ ਇਕੱਠ ਨੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਖਿਲਾਫ ਜਾਗਰੂਕ ਕੀਤਾ।