‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਜੀਵ ਗਾਂਧੀ ਖੇਲ ਰਤਨ ਐਵਾਰਡ ਦਾ ਨਾਂ ਬਦਲ ਕੇ ਧਿਆਨ ਚੰਦ ਦੇ ਨਾਂ ‘ਤੇ ਐਵਾਰਡ ਦਾ ਨਾਂ ਰੱਖਿਆ ਗਿਆ ਹੈ। ਹੁਣ ਇਸ ਐਵਾਰਡ ਦਾ ਨਾਂ ਮੇਜਰ ਧਿਆਨ ਚੰਦ ਐਵਾਰਡ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਰਾਹੀਂ ਇਸਦੀ ਜਾਣਕਾਰੀ ਦਿੱਤੀ ਹੈ। ਮੋਦੀ ਨੇ ਟਵੀਟ ਕਰਕੇ ਕਿਹਾ ਕਿ ‘ਮੈਨੂੰ ਦੇਸ਼ ਭਰ ਦੇ ਨਾਗਰਿਕਾਂ ਵੱਲੋਂ ਖੇਲ ਰਤਨ ਪੁਰਸਕਾਰ ਮੇਜਰ ਧਿਆਨ ਚੰਦ ਦੇ ਨਾਮ ‘ਤੇ ਕਰਨ ਲਈ ਬਹੁਤ ਅਪੀਲਾਂ ਮਿਲ ਰਹੀਆਂ ਸਨ। ਮੈਂ ਉਨ੍ਹਾਂ ਦੇ ਵਿਚਾਰਾਂ ਲਈ ਧੰਨਵਾਦ ਕਰਦਾ ਹਾਂ। ਉਨ੍ਹਾਂ ਦੀ ਭਾਵਨਾ ਦਾ ਸਨਮਾਨ ਕਰਦਿਆਂ ਖੇਲ ਰਤਨ ਪੁਰਸਕਾਰ ਨੂੰ ਹੁਣ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਕਿਹਾ ਜਾਵੇਗਾ।’

Related Post
India, International, Sports, Video
ਸਾਡੇ ਖਿਡਾਰੀਆਂ ਦੀ ਬੱਲੇ-ਬੱਲੇ, ਇੱਕੋ ਦਿਨ 3 ਚੈਂਪੀਅਨ ਟਰਾਫੀਆਂ
September 14, 2026
India, International, Khaas Lekh, Khalas Tv Special, Video
4 ਸਾਲਾਂ ਤੱਕ ਮਨੁੱਖ ਨੂੰ ਨਿਗਲ ਜਾਵੇਗੀ AI? ਸਾਬਕਾ
September 14, 2026
