‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਤੋਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ 50 ਫੀਸਦੀ ਸਮਰੱਥਾ ਦੇ ਨਾਲ ਵਿਰਾਸਤ-ਏ-ਖ਼ਾਲਸਾ ਨੂੰ ਮੁੜ ਤੋਂ ਖੋਲ੍ਹਿਆ ਗਿਆ ਹੈ। ਸਰਕਾਰ ਨੇ 25 ਜੂਨ ਤੱਕ ਮਿਊਜ਼ੀਅਮ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਪੂਰਾ ਹਫਤਾ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4:30 ਵਜੇ ਤੱਕ ਵਿਰਾਸਤ-ਏ-ਖ਼ਾਲਸਾ ਖੋਲ੍ਹਿਆ ਜਾਵੇਗਾ। ਰੋਜ਼ 2 ਹਜ਼ਾਰ ਲੋਕ ਮਿਊਜ਼ੀਅਮ ਵੇਖਣ ਜਾ ਸਕਦੇ ਹਨ। ਕਰੋਨਾ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਪਹਿਲਾਂ ਕਰੋਨਾ ਮਹਾਂਮਾਰੀ ਦੇ ਕਾਰਨ ਵਿਰਾਸਤ-ਏ-ਖ਼ਾਲਸਾ ਨੂੰ ਬੰਦ ਕੀਤਾ ਗਿਆ ਸੀ।

Related Post
India, Khaas Lekh, Khalas Tv Special, Technology
ਤਕਨੀਕੀ ਯੁੱਗ: ਸਾਡੇ ਜੀਵਨ ‘ਤੇ ਕੀ ਪ੍ਰਭਾਵ ਪਾਇਆ ਤਕਨੀਕੀ
August 21, 2025