‘ਦ ਖ਼ਾਲਸ ਬਿਊਰੋ : ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਲੈ ਕੇ ਅੱਜ ਭਾਰਤੀ ਹਵਾਈ ਫੌਜ ਦਾ ਤੀਸਰਾ ਜਹਾਜ ਭਾਰਤ ਪਹੁੰਚਿਆਂ ਹੈ। ਭਾਰਤ ਨੇ ਆਪਰ੍ਰੇਸ਼ਨ ਗੰਗਾ ਤਹਿਤ ਭਾਰਤੀ ਹਵਾਈ ਫੌਜ ਦਾ C-17 ਏਅਰਕਰਾਫਟ 208 ਭਾਰਤੀਆਂ ਨੂੰ ਯੂਕਰੇਨ ਤੋਂ ਲੈ ਕੇ ਦਿੱਲੀ ਦੇ ਹਿੰਡਨ ਏਅਰਬੇਸ ’ ਪਹੁੰਚਿਆ ਹੈ। ਇਸ ਮੌਕੇ ਦਿੱਲੀ ਦੇ ਹਿੰਡਨ ਏਅਰਬੇਸ ’ਤੇ ਕੇਂਦਰੀ ਰਾਜਰੱਖਿਆ ਮੰਤਰੀ ਅਜੇ ਭੱਟ ਨੇ ਵਾਪਿਸ ਪਰਤੇ ਲੋਕਾਂ ਦਾ ਸਵਾਗਤ ਕੀਤਾ।