The Khalas Tv Blog Punjab ਕੌਂਸਲ ਚੋਣਾਂ ‘ਚ ਭੰਨ-ਤੋੜ ਦੀ ਘਟਨਾ ਤੋਂ ਬਾਅਦ ਤਿੰਨ ਬੂਥਾਂ ’ਤੇ ਅੱਜ ਮੁੜ ਤੋਂ ਪੈ ਰਹੀਆਂ ਹਨ ਵੋਟਾਂ
Punjab

ਕੌਂਸਲ ਚੋਣਾਂ ‘ਚ ਭੰਨ-ਤੋੜ ਦੀ ਘਟਨਾ ਤੋਂ ਬਾਅਦ ਤਿੰਨ ਬੂਥਾਂ ’ਤੇ ਅੱਜ ਮੁੜ ਤੋਂ ਪੈ ਰਹੀਆਂ ਹਨ ਵੋਟਾਂ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਪਟਿਆਲਾ ਜ਼ਿਲ੍ਹੇ ਦੇ ਸਮਾਣਾ ਤੇ ਪਾਤੜਾਂ ਸ਼ਹਿਰਾਂ ਵਿਚ 14 ਫਰਵਰੀ ਨੂੰ ਨਗਰ ਕੌਂਸਲ ਚੋਣਾਂ ਦੌਰਾਨ ਤਿੰਨ ਵੋਟਿੰਗ ਮਸ਼ੀਨਾਂ ਤੋੜਨ ਦੀ ਘਟਨਾ ਤੋਂ ਬਾਅਦ ਇਨ੍ਹਾਂ ਤਿੰਨਾ ਬੂਥਾਂ ’ਤੇ ਅੱਜ ਮੁੜ ਵੋਟਾਂ ਪਵਾਉਣ ਦਾ ਕੰਮ ਜਾਰੀ ਹੈ। ਵੋਟਾਂ ਸਵੇਰੇ 8 ਵਜੇ ਸ਼ੁਰੂ ਹੋਈਆਂ ਹਨ ਤੇ ਸ਼ਾਮ 4 ਵਜੇ ਤੱਕ ਪਾਈਆ ਜਾ ਸਕਣਗੀਆਂ। ਇਨ੍ਹਾਂ ਵੋਟਾਂ ਦੀ ਗਿਣਤੀ ਵੀ 17 ਫਰਵਰੀ ਨੂੰ ਬਾਕੀ ਵੋਟਾਂ ਦੇ ਨਾਲ ਹੀ ਕੀਤੀ ਜਾਵੇਗੀ। ਤਿੰਨੋਂ ਥਾਵਾਂ ’ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

Exit mobile version