The Khalas Tv Blog India ਭਾਰਤੀ ਰਿਜ਼ਰਵ ਬੈਂਕ ਆਫ ਇੰਡੀਆ ਦਾ ਗਵਰਨਰ ਹਸਪਤਾਲ ਦਾਖਲ!
India

ਭਾਰਤੀ ਰਿਜ਼ਰਵ ਬੈਂਕ ਆਫ ਇੰਡੀਆ ਦਾ ਗਵਰਨਰ ਹਸਪਤਾਲ ਦਾਖਲ!

ਬਿਉਰੋ ਰਿਪੋਰਟ – ਭਾਰਤੀ ਰਿਜ਼ਰਵ ਬੈਂਕ ਆਫ ਇੰਡੀਆ (RBI) ਦੇ ਗਵਰਨਰ ਸ਼ਕਤੀਕਾਂਤ ਦਾਸ (Shaktikanta Das) ਦੀ ਸਿਹਤ ਨਾ ਠੀਕ ਹੋਣ ਕਰਕੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਐਸੀਡੀਟੀ ਦੀ ਸ਼ਿਕਾਇਤ ਹੋਣ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਤ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਦਾਸ ਇਸ ਸਮੇਂ ਚੇਨਈ ਦੇ ਅਪੋਲੋ ਹਸਪਤਾਲ ਵਿਚ ਭਰਤੀ ਹਨ। ਉਨ੍ਹਾਂ ਨੂੰ ਜਲਦੀ ਹੀ ਛੁੱਟੀ ਮਿਲ ਸਕਦੀ ਹੈ।

ਇਹ ਵੀ ਪੜ੍ਹੋ – ਡੱਲੇਵਾਲ ਦੇ ਹੱਕ ‘ਚ ਆਏ ਬਜਰੰਗ ਪੂਨੀਆ, ਕਿਹਾ- ਇਹ ਸੰਵਿਧਾਨ ਦਾ ਕਤਲ ਹੈ

 

Exit mobile version