‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ ਕਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਹੌਲੀ-ਹੌਲੀ ਪਾਬੰਦੀਆਂ ਨੂੰ ਹਟਾਉਣ ਦਾ ਐਲਾਨ ਕੀਤਾ ਹੈ। ਪ੍ਰਸ਼ਾਸਨਿਕ ਵੀਪੀ ਸਿੰਘ ਬਦਨੌਰ ਨੇ ਅਧਿਕਾਰੀਆਂ ਨਾਲ ਵਾਰ ਰੂਮ ਮੀਟਿੰਗ ਵਿੱਚ ਕਰੋਨਾ ਪਾਬੰਦੀਆਂ ਨੂੰ ਇੱਕ ਹਫ਼ਤੇ ਲਈ ਵਧਾਉਣ ਦਾ ਫੈਸਲਾ ਕੀਤਾ ਹੈ ਪਰ ਉਸਦੇ ਨਾਲ ਹੀ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਕੁੱਝ ਢਿੱਲ ਵੀ ਦਿੱਤੀ ਹੈ। ਚੰਡੀਗੜ੍ਹ ਵਿੱਚ ਹੁਣ ਬਾਜ਼ਾਰ ਸ਼ਾਮ 4 ਵਜੇ ਤੱਕ ਖੁੱਲ੍ਹੇ ਰਹਿਣਗੇ। ਵਾਲ ਕੱਟਣ ਵਾਲੇ ਸੈਲੂਨ ਖੋਲ੍ਹਣ ਦੀ ਆਗਿਆ ਵੀ ਦਿੱਤੀ ਗਈ ਹੈ।

Related Post
India, Khaas Lekh, Khalas Tv Special, Punjab, Technology, Video
ਜੇ ਆਧਾਰ ਗੁਆਚ ਗਿਆ ਤਾਂ ਘਰ ਬੈਠੇ ਇੰਝ ਦੁਬਾਰਾ
May 28, 2026
