The Khalas Tv Blog Punjab ਚੰਡੀਗੜ੍ਹ ‘ਚ ਪਾਬੰਦੀਆਂ ਤਾਂ ਵਧੀਆਂ, ਪਰ ਦੁਕਾਨਦਾਰਾਂ ਲਈ ਵੱਡਾ ਐਲਾਨ
Punjab

ਚੰਡੀਗੜ੍ਹ ‘ਚ ਪਾਬੰਦੀਆਂ ਤਾਂ ਵਧੀਆਂ, ਪਰ ਦੁਕਾਨਦਾਰਾਂ ਲਈ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ ਕਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਹੌਲੀ-ਹੌਲੀ ਪਾਬੰਦੀਆਂ ਨੂੰ ਹਟਾਉਣ ਦਾ ਐਲਾਨ ਕੀਤਾ ਹੈ। ਪ੍ਰਸ਼ਾਸਨਿਕ ਵੀਪੀ ਸਿੰਘ ਬਦਨੌਰ ਨੇ ਅਧਿਕਾਰੀਆਂ ਨਾਲ ਵਾਰ ਰੂਮ ਮੀਟਿੰਗ ਵਿੱਚ ਕਰੋਨਾ ਪਾਬੰਦੀਆਂ ਨੂੰ ਇੱਕ ਹਫ਼ਤੇ ਲਈ ਵਧਾਉਣ ਦਾ ਫੈਸਲਾ ਕੀਤਾ ਹੈ ਪਰ ਉਸਦੇ ਨਾਲ ਹੀ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਕੁੱਝ ਢਿੱਲ ਵੀ ਦਿੱਤੀ ਹੈ। ਚੰਡੀਗੜ੍ਹ ਵਿੱਚ ਹੁਣ ਬਾਜ਼ਾਰ ਸ਼ਾਮ 4 ਵਜੇ ਤੱਕ ਖੁੱਲ੍ਹੇ ਰਹਿਣਗੇ। ਵਾਲ ਕੱਟਣ ਵਾਲੇ ਸੈਲੂਨ ਖੋਲ੍ਹਣ ਦੀ ਆਗਿਆ ਵੀ ਦਿੱਤੀ ਗਈ ਹੈ।

Exit mobile version