‘ਰਿਹਾਈ’ ਗਾਣਾ ਵੀ ਬੈਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸੂਫੀ ਗਾਇਕ ਕੰਵਰ ਗਰੇਵਾਲ ਦੇ ਗੀਤ ਰਿਹਾਈ ‘ਤੇ ਯੂਟਿਊਬ ਨੇ ਪਾਬੰਦੀ ਲਗਾ ਦਿੱਤੀ ਹੈ। ਭਾਰਤ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਯੂਟਿਊਬ ਨੇ ਇਹ ਐਕਸ਼ਨ ਲਿਆ ਹੈ। ਕੰਵਰ ਗਰੇਵਾਲ ਨੇ ਇਸ ਗੀਤ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਸੀ। ਇਸਦੇ ਨਾਲ ਹੀ ਇਤਿਹਾਸ … Continue reading ‘ਰਿਹਾਈ’ ਗਾਣਾ ਵੀ ਬੈਨ