‘ਦ ਖ਼ਾਲਸ ਬਿਊਰੋ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਰੂਸ ‘ਤੇ ਮੇਲੀਤੋਪੋਲ ਸ਼ਹਿਰ ਦੇ ਮੇਅਰ ਨੂੰ ਅਗਵਾ ਕਰਨ ਦਾ ਦੋਸ਼ ਲਗਾਇਆ ਹੈ। ਰਾਜਧਾਨੀ ਕੀਵ ਤੋਂ ਫੇਸਬੁੱਕ ‘ਤੇ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਕਿਹਾ,”ਰੂਸੀ ਹਮਲਾ ਵਰਾਂ ਦੀਆਂ ਕਾਰਵਾਈਆਂ ਅੱਤਵਾ ਦੀਆਂ (ਇਸ ਲਾਮਿਕ ਸ ਟੇਟ) ਵਰਗੀਆਂ ਹਨ। ਉਨ੍ਹਾਂ ਨੇ ਕਿਹਾ ਕਿ ਉਹ ਦਹਿ ਸ਼ਤ ਦੇ ਇੱਕ ਨਵੇਂ ਪੜਾਅ ਵਿੱਚ ਦਾਖਲ ਹੋ ਗਏ ਹਨ, ਜਿਸ ਵਿੱਚ ਉਹ ਯੂਕਰੇਨ ਦੇ ਸਥਾਨਕ ਪ੍ਰਸ਼ਾਸਨ ਦੇ ਨੁ ਮਾਇੰਦਿਆਂ ਨੂੰ ਖਤ ਮ ਕਰਨ ਤੇ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਜ਼ੇਲੇਂਸਕੀ ਨੇ ਇਕ ਵਾਰ ਫਿਰ ਯੂਕਰੇਨ ਦੇ ਲੋਕਾਂ ਨੂੰ ਰੂਸ ਦੇ ਖਿ ਲਾਫ ਡਟ ਕੇ ਖੜ੍ਹੇ ਹੋਣ ਦੀ ਅਪੀਲ ਕੀਤੀ।