The Khalas Tv Blog Punjab ਸ਼ਿਰੋਮਣੀ ਅਕਾਲੀ ਦਲ ਨੇ 3 ਹੋਰ ਉਮੀਦਵਾਰਾਂ ਨੂੰ ਦਿੱਤੀ ਟਿਕਟ
Punjab

ਸ਼ਿਰੋਮਣੀ ਅਕਾਲੀ ਦਲ ਨੇ 3 ਹੋਰ ਉਮੀਦਵਾਰਾਂ ਨੂੰ ਦਿੱਤੀ ਟਿਕਟ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੇ ਆਪਣੇ ਤਿੰਨ ਹੋਰ ਉਮੀਦਵਾਰ ਉਤਾਰੇ ਹਨ।ਇਨ੍ਹਾਂ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ 3 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚ ਸਿਕੰਦਰ ਸਿੰਘ ਮਲੂਕਾ ਨੂੰ ਰਾਮਪੁਰਾ ਫੂਲ, ਪ੍ਰਕਾਸ਼ ਸਿੰਘ ਭੱਟੀ ਨੂੰ ਬਠਿੰਡਾ ਰੂਰਲ ਅਤੇ ਦਰਸ਼ਨ ਸਿੰਘ ਕੋਟਫੱਤਾ ਨੂੰ ਭੁਚੋਂ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਹ ਜਾਣਕਾਰੀ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ।

Exit mobile version