‘ਦ ਖ਼ਾਲਸ ਬਿਊਰੋ :- ਦਿੱਲੀ ਦੀ ਇੱਕ ਕੋਰਟ ਨੇ ਸੱਜਣ ਕੁਮਾਰ ਖਿਲਾਫ 1984 ਦੇ ਸਿੱਖ ਕ ਤਲੇਆਮ ਮਾਮਲੇ ਵਿੱਚ ਦੋਸ਼ ਆਇਦ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਸੱਜਣ ਕੁਮਾਰ ਜਿਹੜਾ ਕਿ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹੈ, ਨੂੰ ਇੱਕ ਹੋਰ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਹੋਣ ਦੀ ਆਸ ਬੱਝੀ ਹੈ। ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ।
1984 ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌ ਤ ਤੋਂ ਬਾਅਦ ਦਿੱਲੀ ਸਮੇਤ ਦੇਸ਼ ਦੇ ਅੱਧੀ ਦਰਜਨ ਸੂਬਿਆਂ ਵਿੱਚ ਬੇਕਸੂਰ ਸਿੱਖਾਂ ਨੂੰ ਨਿ ਸ਼ਾਨਾ ਬਣਾਇਆ ਗਿਆ ਸੀ। ਮੁਲ ਜ਼ਮ ਉੱਤੇ ਹਮ ਲਾਵਰਾਂ ਦੀ ਸਰਪ੍ਰਸਤੀ ਕਰਨ ਦਾ ਦੋ ਸ਼ ਹੈ।