Punjab

ਪੰਜਾਬ ‘ਚ ਵੀ ਲੱਗ ਸਕਦੀਆਂ ਨੇ ਪਾ ਬੰਦੀਆਂ

‘ਦ ਖਾਲਸ ਬਿਉਰੋ : ਪੰਜਾਬ ‘ਚ ਕੋਰੋ ਨਾ ਮਹਾਂਮਾ ਰੀ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸਦੇ ਚੱਲਦਿਆਂ ਪੰਜਾਬ ਵਿੱਚ ਮੁੜ ਪਾਬੰ ਦੀਆਂ ਲੱਗਣ ਦੀ ਸੰਭਾਵਨਾ ਵੱਧ ਗਈ ਹੈ। ਲਗਾਤਾਰ ਵੱਧ ਰਹੇ ਕਰੋ ਨਾ ਮਰੀਜ਼ਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਰਾਤ ਦਾ ਕਰ ਫਿਊ ਲਗਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਮਾਸਕ ਨੂੰ ਲੈ ਕੇ ਵੀ ਸਖ਼ਤੀ ਕੀਤੀ ਜਾ ਸਕਦੀ ਹੈ। ਪੰਜਾਬ ‘ਚ ਜਿੱਥੇ ਪਟਿਆਲਾ ਕੋ ਰੋਨਾ ਦਾ ਹੌਟਸਪੌਟ ਬਣ ਗਿਆ ਹੈ, ਉੱਥੇ ਹੋਰਨਾਂ ਜ਼ਿਲ੍ਹਿਆਂ ਵਿੱਚੋਂ ਵੀ ਕੇਸ ਸਾਹਮਣੇ ਆ ਰਹੇ ਹਨ।