India Lok Sabha Election 2024

ਸੰਜੇ ਸਿੰਘ ਨੇ ਕੀਤਾ ਜਿੱਤ ਦਾ ਦਾਅਵਾ

ਆਪ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇੰਡੀਆ ਗਠਜੋੜ ਦੀ ਜਿੱਤ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਇਕ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਇੰਡੀਆ ਗਠਜੋੜ 295 ਤੋਂ ਵੱਧ ਸੀਟਾਂ ਜਿੱਤ ਰਿਹਾ ਹੈ। ਸਾਰੇ ਐਗਜ਼ਿਟ ਪੋਲ ਗਲਤ ਸਾਬਤ ਹੋਣਗੇ।