ਜੇਲ੍ਹ ‘ਚ ਸਤੇਂਦਰ ਜੈਨ ਦੀ ਮਾਲਸ਼ ਕਰਨ ਵਾਲਾ ਨਿਕਲਿਆ ਇਸ ਜ਼ੁਰਮ ਦਾ ਦੋਸ਼ੀ

ਤਿਹਾੜ ਜੇਲ੍ਹ ਵਿੱਚ ਬੰਦ ਸਤੇਂਦਰ ਜੈਨ ਦੀ ਵੀਡੀਓ ਲੀਕ ਮਾਮਲੇ ਵਿੱਚ ਇੱਕ ਨਵਾਂ ਖੁਲਾਸਾ ਹੋਇਆ ਹੈ। ਹਾਲ ਹੀ ‘ਚ ਸਤੇਂਦਰ ਜੈਨ ਦੀ ਜੇਲ੍ਹ ਦੀ ਬੈਰਕ ਤੋਂ ਇਕ ਵੀਡੀਓ ਸਾਹਮਣੇ ਆਈ ਸੀ, ਜਿਸ ‘ਚ ਇਕ ਵਿਅਕਤੀ ਉਸ ਨੂੰ ਮਸਾਜ ਕਰਦਾ ਨਜ਼ਰ ਆ ਰਿਹਾ ਸੀ। ਤਿਹਾੜ ਜੇਲ੍ਹ ਦੇ ਸੂਤਰਾਂ ਮੁਤਾਬਿਕ ਇਹ ਵਿਅਕਤੀ ਕੋਈ ਫਿਜ਼ੀਓਥੈਰੇਪਿਸਟ ਨਹੀਂ ਹੈ, ਸਗੋਂ … Continue reading ਜੇਲ੍ਹ ‘ਚ ਸਤੇਂਦਰ ਜੈਨ ਦੀ ਮਾਲਸ਼ ਕਰਨ ਵਾਲਾ ਨਿਕਲਿਆ ਇਸ ਜ਼ੁਰਮ ਦਾ ਦੋਸ਼ੀ