‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੱਤਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਮਜੀਠਾ ਤੋਂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਅੰਮ੍ਰਿਤਸਰ ਕੇਂਦਰੀ ਤੋਂ ਡਾ. ਅਜੇ ਗੁਪਤਾ, ਤਰਨ ਤਾਰਨ ਤੋਂ ਡਾ. ਕਸ਼ਮੀਰ ਸਿੰਘ ਸੋਹਲ, ਜਲੰਧਰ ਕੈਂਟ ਤੋਂ ਸੁਰਿੰਦਰ ਸਿੰਘ ਸੋਢੀ, ਮਲੋਟ ਤੋਂ ਡਾ.ਬਲਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
