Punjab

13 ਮਈ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ

-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਪਰਸੋਂ 13 ਮਈ ,ਮੰਗਲਵਾਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋ ਰਹੀ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫਤਰ ਵਿਖੇ ਦੁਪਹਿਰ 1 ਵਜੇ ਆਰੰਭ ਹੋਵੇਗੀ।