Punjab

ਮਾਨ ਦਲ ਨੇ ਬਰਨਾਲਾ ਤੋਂ ਆਪਣੇ ਉਮੀਦਵਾਰ ਦਾ ਕੀਤਾ ਐਲਾਨ!

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (SAD Amritsar) ਨੇ ਬਰਨਾਲਾ (Barnala) ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਗੋੋਬਿੰਦ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

ਦੱਸ ਦੇਈਏ ਕਿ ਬਰਨਾਲਾ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਹੋ ਰਹੀ ਹੈ ਅਤੇ ਇਹ ਸੀਟ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਅਸਤੀਫੇ ਕਾਰਨ ਖਾਲੀ ਹੋਈ ਸੀ। ਮੀਤ ਹੇਅਰ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ, ਜਿਨ੍ਹਾਂ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।

ਇਹ ਵੀ ਪੜ੍ਹੋ –  ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਫਿਰ ਮਿਲੀਆਂ ਧਮਕੀਆਂ! ਜਲਦ ਆਵੇਗਾ ਨਵਾਂ ਕਾਨੂੰਨ!