‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕਰ ਦਿੱਤਾ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਵੀਕਰਨ ਸਿੰਘ ਕਾਹਲੋਂ ਨੂੰ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨਿਆ ਸੀ।

Related Post
India, International, Punjab, Video
Video -ਸਵੇਰ ਦੀਆਂ ਵੱਡੀਆਂ ਖ਼ਬਰਾਂ । Punjabi News Bulletin।
April 30, 2026
