The Khalas Tv Blog Punjab ਸ਼੍ਰੋਮਣੀ ਅਕਾਲੀ ਦਲ ਨੇ 8 ਅਪ੍ਰੈਲ ਨੂੰ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ
Punjab

ਸ਼੍ਰੋਮਣੀ ਅਕਾਲੀ ਦਲ ਨੇ 8 ਅਪ੍ਰੈਲ ਨੂੰ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ 8 ਅਪ੍ਰੈਲ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫਤਰ ਵਿਖੇ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ ਤਾਂ ਜੋ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਡੈਲੀਗੇਟ ਸੈਸ਼ਨਾਂ ਦੀਆਂ ਤਰੀਕਾਂ ਤੈਅ ਕੀਤੀਆਂ ਜਾ ਸਕਣ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਦਿੱਤੀ।

Exit mobile version