ਸ਼ਿਵ ਸੇਨਾ ਦੇ ਵੱਡੇ ਲੀਡਰ ਸੁਧੀਰ ਸੂਰੀ ਦਾ ਗੋਲੀਆਂ ਮਾਰਕੇ ਕਤਲ , ਇਲਾਕੇ ‘ਚ ਫੈਲੀ ਸਨਸਨੀ

ਅੰਮ੍ਰਿਤਸਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ  ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅਣਪਛਾਤਿਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।